ਸੁਪਰੀਮ ਕੋਰਟ ਬਿਲਕੀਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਣਨ ਲਈ ਸਹਿਮਤ

in #punjab2 years ago

ਸੁਪਰੀਮ ਕੋਰਟ ਬਿਲਕੀਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਗੁਜਰਾਤ ਸਰਕਾਰ ਵੱਲੋਂ ਰਿਹਾਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ।