ਕ੍ਰਿਕਟਰ ਅਰਸ਼ਦੀਪ ਦੇ ਮਾਪਿਆਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਇਹ ਜਵਾਬ...

in #punjab2 years ago

ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।9fccc.jpg
ਕੁੱਝ ਲੋਕਾਂ ਵੱਲੋਂ ਟਵਿੱਟਰ ’ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ ’ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ ਹੈ।