4358 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ-ਸੀਐਮ ਭਗਵੰਤ ਮਾਨ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀਆਂ ਕਰ ਰਹੀ ਹੈ। breaking.jpgਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।