ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜੀਟਿਵ

in #punjab2 years ago

ਚੰਡੀਗੜ੍ਹ- PUNJAB
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਹਾਲਾਂਕਿ ਉਨ੍ਹਾਂ 'ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ । ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।ਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਜੋ ਵੀ ਉਸਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸ਼ਨ ਕਰਕੇ ਟੈਸਟ ਕਰਵਾਓ 2.jpg

Sort:  

Please follow me and like my News 🙏💐