ਪਾਕਿਸਤਾਨ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ

in #punjab2 years ago

DFDFEEFEFEFE93-16545784983x2.jpgਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਉਹ 8 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 17 ਜੂਨ 2022 ਨੂੰ ਵਾਪਸ ਭਾਰਤ ਪਰਤਣਗੇ।