ਹੁਣ ਪੰਜਾਬ ਦੇ ਸਕੂਲਾਂ ਵਿੱਚ ਪੜਾਈ ਜਾਵੇਗੀ ਤੇਲਗੂ ਭਾਸ਼ਾ

in #punjab2 years ago

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲਾਂ (Schools of Punjab) ਵਿੱਚ ਹੁਣ ਤੇਲਗੂ ਭਾਸ਼ਾ (Telugu language) ਬੋਲੀ ਜਾਵੇਗੀ।ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਕੂਲਾਂ ਵਿੱਚ ਤੇਲਗੂ ਸੱਭਿਆਚਾਰ ਦੇ ਮੁਕਾਬਲੇ ਕਰਵਾਏ ਜਾਣਗੇ। ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ (75th Independence Day) ਮੌਕੇ ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਭਾਸ਼ਾ ਦੇ 100 ਸ਼ਬਦ ਅਤੇ ਆਂਧਰਾ ਪ੍ਰਦੇਸ਼ ਵਿੱਚ ਪੰਜਾਬੀ ਭਾਸ਼ਾ ਦੇ 100 ਸ਼ਬਦ ਬੋਲੇ ​​ਜਾਣਗੇ। ਇਸ ਮੌਕੇ ਦੋਵਾਂ ਰਾਜਾਂ ਦੇ ਵਿਦਿਆਰਥੀ ਆਪਣੇ ਆਪ ਨੂੰ ਇੱਕ-ਦੂਜੇ ਦੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ 'ਤੇ ਪੰਜਾਬ ਦੇ ਸਕੂਲਾਂ 'ਚ ਅਧਿਆਪਕ ਸਕੂਲਾਂ 'ਚ ਤੇਲਗੂ ਪੜ੍ਹਾਉਂਦੇ ਨਜ਼ਰ ਆਉਣਗੇ। 15 ਅਗਸਤ ਨੂੰ ਹੋਣ ਵਾਲੇ ਇਸ ਭਾਸ਼ਾ ਅਤੇ ਸੱਭਿਆਚਾਰ ਮੁਕਾਬਲੇ ਦੌਰਾਨ ਖ਼ੂਬਸੂਰਤ ਤਸਵੀਰ ਸਾਹਮਣੇ ਆਵੇn403794110165769938488469d3095af8298c8246bb392087ba986c94490d4da2c4b97f0a98ac52f3699e40.jpg