ਰਾਜੋਆਣਾ ਦਾ ਵੱਡਾ ਬਿਆਨ, 'ਮੋਰਚੇ ਨਾਲ ਮੇਰਾ ਕੋਈ ਸਬੰਧ ਨਹੀਂ

in #punjab2 years ago

ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੇ ਦੰਦਾਂ ਦਾ ਇਲਾਜ਼ ਚੱਲ ਰਿਹਾ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਾ ਹੋਣ ਦੀ ਗੱਲ ਆਖਦਿਆਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਪਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ।