ਪੰਜਾਬ 'ਚ 17 ਥਾਵਾਂ 'ਤੇ ਬਣਨਗੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ 'ਚ 17 ਥਾਵਾਂ 'ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ । ਕੰਪਲੈਕਸ ਆਧੁਨਿਕ ਤਕਨੀਕ ਤੇ ਵਧੀਆ ਸਹੂਲਤਾਂ ਨਾਲ ਲੈਸ ਹੋਣਗੇ।
ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਲੋਕ ਬੁਨਿਆਦੀ ਲੋੜਾਂ ਤੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਕਰੀਬ 80 ਕਰੋੜ ਰੁਪਏ ਖਰਚੇ ਜਾਣਗੇ, ਲੋਕਾਂ ਦੀਆਂ ਮੁਸ਼ਕਿਲਾਂ ਖਤਮ ਹੋ ਜਾਣਗੀਆਂ। ਜਨਤਾ ਦੇ ਨਾਮ 'ਤੇ ਜਨਤਾ ਦਾ ਪੈਸਾ...

Sort:  

Please like