ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਗੁਰਪਤਵੰਤ ਪੰਨੂੰ ਦੀ ਪੰਜਾਬੀ ਗਾਇਕਾਂ ਨੂੰ ਚਿਤਾਵਨੀ

in #punjab2 years ago

ਇੰਟਰਨੈਸ਼ਨਲ ਡੈਸਕ (ਬਿਊਰੋ)

ਕੌਮਾਂਤਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਦੇ ਕਤਲ ਮਗਰੋਂ ਜਿੱਥੇ ਕੌਮਾਂਤਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਨਿਆਂ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਗਾਇਕਾਂ ਲਈ ਇਕ ਸੰਦੇਸ਼ ਜਾਰੀ ਕੀਤਾ ਗਿਆ ਹੈ।

2022_5image_14_14_524985690pannu.jpg ਇਸ ਸੰਦੇਸ਼ ਵਿਚ ਉਹਨਾਂ ਨੇ ਪੰਜਾਬ ਦੀ ਆਜ਼ਾਦੀ ਦਾ ਰਾਗ ਅਲਾਪਿਆ ਹੈ।ਮਤਲਬ ਗਾਇਕਾਂ ਨੂੰ 'ਖਾਲਿਸਤਾਨੀ ਅੰਦੋਲਨ' ਦਾ ਸਮਰਥਨ ਕਰਨ ਲਈ ਕਿਹਾ ਹੈ।