ਗਰਮੀ ਕਾਰਨ ਆਂਗਨਵਾੜੀ ਸੈਟਰਾਂ ਦਾ ਬਦਲਿਆ ਸਮਾ

in #punjab2 years ago

ਚੰਡੀਗੜ੍ਹ : ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ ਬਦਲ ਦਿੱਤਾ ਹੈ। 31 ਮਈ ਤੱਕ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ਉਤੇ ਆਉਣਗੇ।IMG_20220519_192254.jpg