ਵਿਧਾਇਕ ਕੁੰਵਰ ਵਿਜੇ ਪਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ

in #punjab2 years ago

IMG_20220520_201502.jpgMLA Kunwar Vijay Partap Singh wrote a letter to Chief Minister Bhagwant Mann
ਮੁਹਾਲੀ : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ (MLA Kunwar Vijay Partap Singh wrote a letter to Chief Minister Bhagwant Mann) ਮੰਗ ਕੀਤੀ ਹੈ।