ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਅਹਿਮ ਖਬਰ , ਪਰਸਾਸਨ ਨੇ ਘੌੜਾ ਖਚਰ ਦੀ ਦਰ ਤੈਅ ਕੀਤੀ

in #punjab2 years ago

IMG_20220519_123554.jpg
ਉੱਤਰਾਖੰਡ- ਹੇਮਕੁੰਟ ਸਾਹਿਬ ਯਾਤਰਾ 22 ਮਈ ਤੋਂ ਸ਼ੁਰੂ ਹੋਣ ਵਾਲੀ ਹੈ। ਜਿਸ ਨੂੰ ਲੈ ਕੇ ਹੇਮਕੁੰਟ ਸਾਹਿਬ ਯਾਤਰਾ ਮਾਰਗ 'ਤੇ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੰਚਾਇਤ ਚਮੋਲੀ, ਪ੍ਰਸ਼ਾਸਨ ਅਤੇ ਈਕੋ ਵਿਕਾਸ ਕਮੇਟੀ ਵਲੋਂ ਘੋੜਾ-ਖੱਚਰ ਅਤੇ ਡੰਡੀ-ਕੰਡੀ ਦੀ ਦਰ ਵੀ ਤੈਅ ਕਰ ਦਿੱਤੀ ਗਈ ਹੈ। ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 22 ਮਈ ਨੂੰ ਖੋਲ੍ਹੇ ਜਾਣੇ ਹਨ।

Sort:  

Nice 👍👍