ਖਰਾਬ ਮੌਸਮ ਕਾਰਣ ਸੁਰੰਗ ਹੇਠਾਂ ਅਜੇ ਵੀ ਫਸੇ 9 ਮਜਦੂਰਾਂ

in #punjab2 years ago

ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ 'ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਹਿੱਸਾ ਢਹਿ ਜਾਣ ਮਗਰੋਂ ਮਲਬੇ ਹੇਠਾਂ 9 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ, ਜਿਨ੍ਹਾਂ ਨੂੰ ਸੁਰੱਖਿਅਤ ਕੱਢਣ ਲਈ ਬਚਾਅ ਮੁਹਿੰਮ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸ਼ੁਰੂ ਹੋਈ। ਖੇਤਰ 'ਚ ਖਰਾਬ ਮੌਸਮ ਅਤੇ ਜ਼ਮੀਨ ਖਿਸਕਣ ਮਗਰੋਂ ਸ਼ੁੱਕਰਵਾਰ ਸ਼ਾਮ ਨੂੰ ਤਲਾਸ਼ੀ ਅਤੇ ਬਚਾਅ ਮੁਹਿੰਮ ਰੋਕ ਦਿੱਤੀ ਗਈ ਸੀ।IMG_20220521_133043.jpg