ਗਰਮੀ ਤੋਂ ਛੁਟਕਾਰਾ ਪਾਉਣ ਲਈ ਸੱਪ ਨੇ AC ਨੂੰ ਬਣਾਇਆ ਆਪਣਾ ਅੱਡਾ , ਵੀਡੀਓ ਦੇਖ ਕੇ ਊਡੇ ਹੌਸ਼

in #punjab2 years ago

IMG_20220520_204020.jpgTrending News: ਇਨ੍ਹੀਂ ਦਿਨੀਂ ਗਰਮੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਗਰਮੀ ਤੋਂ ਬਚਣ ਲਈ ਇਨ੍ਹਾਂ ਦਿਨਾਂ 'ਚ ਜ਼ਿਆਦਾਤਰ ਲੋਕਾਂ ਨੇ ਆਪਣੇ ਘਰਾਂ 'ਚ ਏਸੀ ਲਾਏ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਕਈ ਯੂਜ਼ਰਸ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਸਹੁੰ ਚੁੱਕੀ ਹੈ ਕਿ ਉਹ ਹੁਣ AC ਦੇ ਬਾਰੇ 'ਚ ਨਹੀਂ ਸੋਚਣਗੇ