ਅਫਸਰ ਬਬਲੀਨ ਕੌਰ ਨੂੰ ਕੀਤਾ ਗ੍ਰਿਫਤਾਰ NewsPunjab

in #punjab2 years ago

ਹੁਣ ਇੱਕ ਹੋਰ ਅਫਸਰ ‘ਤੇ ਕਾਰਵਾਈ ਹੋਈ ਹੈ।ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨScreenshot_20220629-134304_Facebook.jpg ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ ਦੇ ਘਰ ਛਾਪੇਮਾਰੀ ਕਰਨ ਆਈ ਪੁਲਿਸ ਨੇ ਉਸ ਦੀ ਘਰ ‘ਚ ਤਲਾਸ਼ੀ ਲਈ ਪਰ ਉਹ ਉਥੇ ਨਹੀਂ ਮਿਲੀ।

ਦੱਸਿਆ ਗਿਆ ਕਿ ਡਰੱਗ ਇੰਸਪੈਕਟਰ ਘਰ ਛੱਡ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਛਿਪੀ ਹੋਈ ਹੈ। ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬਿਲੇਗੌਰ ਹੈ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਗਈ ਹੈ।