ਚੰਡੀਗੜ੍ਹ 'ਚ ਗੋਲਗੱਪੇ ਖਾਂਦੀ ਨਜ਼ਰ ਆਈ ਅਦਾਕਾਰਾ ਦਿਵਿਆ ਦੱਤਾ,

in #punjab2 years ago

ਬਾਲੀਵੁੱਡ ਅਦਾਕਾਰਾ ਦਿਵਿਆ ਦੱਤਾ ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਦਿਵਿਆ ਦੱਤਾ ਨੇ ਆਪਣੇ ਟਵਿੱਟਰ ਤੇ ਇੰਸਟਾਗ੍ਰਾਮ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ। ਉਨ੍ਹਾਂ ਨੇ ਚੰਡੀਗੜ੍ਹ 'ਚ ਗੋਲਗੱਪੇ ਖਾਂਦੀ ਦੀਆਂ ਆਪਣੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।