ਖੱਟਰ ਨੇ ਪੁਰਸ਼ ਜੈਵਲਿਨ ਥਰੋਅ ''ਚ ਨੰਬਰ ਇੱਕ ਰੈਂਕਿੰਗ ਹਾਸਲ ਕਰਨ ''ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

in #punjablast year

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਪੁਰਸ਼ਾਂ ਦੇ ਜੈਵਲਿਨ ਥਰੋਅ ਵਿੱਚ ਨੰਬਰ ਇੱਕ ਰੈਂਕਿੰਗ ਹਾਸਲ ਕਰਨ 'ਤੇ ਮੰਗਲਵਾਰ ਨੂੰ ਵਧਾਈ ਦਿੱਤੀ ਹੈ। ਹਰਿਆਣਾ ਦੇ ਰਹਿਣ ਵਾਲੇ ਚੋਪੜਾ ਵਿਸ਼ਵ ਅਥਲੈਟਿਕਸ ਵੱਲੋਂ ਜਾਰੀ ਤਾਜ਼ਾ ਰੈਂਕਿੰਗ 'ਚ ਆਪਣੇ ਕਰੀਅਰ 'ਚ ਪਹਿਲੀ ਵਾਰ ਚੋਟੀ 'ਤੇ ਪਹੁੰਚ ਗਏ ਹਨ।
n50261963616848591071537fc133df6aff79fdd6997acf64f7a15045a4ec198f1d3a471df5eed52b279986.jpg