ਢਿੱਡ ਦੀ ਚਰਬੀ ਨੂੰ ਘਟਾਉਣ ਲਈ ਇਹ 7 ਦਿਨਾਂ ਦਾ ਡਾਈਟ ਪਲਾਨ ਕਰੋ ਫੋਲੋ

in #punjablast year

ਮੋਟਾਪਾ ਕਈ ਬਿਮਾਰੀਆਂ ਦੀ ਜੜ੍ਹ ਹੈ। ਮੋਟਾਪੇ ਕਾਰਨ ਸ਼ੂਗਰ, ਦਿਲ ਦੇ ਰੋਗ, ਬਲੱਡ ਪ੍ਰੈਸ਼ਰ, ਗੁਰਦਿਆਂ ਦੀਆਂ ਸਮੱਸਿਆਵਾਂ ਵਰਗੀਆਂ ਬੀਮਾਰੀਆਂ ਹੁੰਦੀਆਂ ਹਨ। ਮੋਟਾਪੇ ਲਈ ਕਈ ਕਾਰਨ ਜ਼ਿੰਮੇਵਾਰ ਹਨ ਪਰ ਇਨ੍ਹਾਂ 'ਚ ਸਭ ਤੋਂ ਜ਼ਿਆਦਾ ਜ਼ਿੰਮੇਵਾਰ ਹੈ ਗਲਤ ਖਾਣ-ਪੀਣ ਦੀਆਂ ਆਦਤਾਂ। ਜਦੋਂ ਅਸੀਂ ਬਹੁਤ ਜ਼ਿਆਦਾ ਭੋਜਨ ਅੰਨ੍ਹੇਵਾਹ ਖਾਂਦੇ ਹਾਂ ਅਤੇ ਊਰਜਾ ਜਾਂ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਉਸ ਅਨੁਸਾਰ ਲੋੜੀਂਦੀ ਸਰੀਰਕ ਮਿਹਨਤ ਨਹੀਂ ਕਰਦੇ, ਤਾਂ ਸਰੀਰ ਵਿੱਚ ਚਰਬੀ ਜਮ੍ਹਾਂ ਹੋ ਜਾਂਦੀ ਹੈ ਅਤੇ ਮੋਟਾਪਾ ਵਧਦਾ ਹੈ।
n5369804461694533180447c6ea97f0e26518dfdb8e18ff1c885787628f4fc1b3781a5fcd7f1027fceea286.jpg