ਗਾਇਕਾ ਬਾਣੀ ਸੰਧੂ ਨੇ ਆਪਣੇ ਭਰਾ ਦੇ ਵਿਆਹ 'ਚ ਕੌਰ ਬੀ ਨਾਲ ਲਾਈਆਂ ਰੌਣਕਾਂ,

in #punjab2 years ago

ਪੰਜਾਬੀ ਗਾਇਕਾ ਬਾਣੀ ਸੰਧੂ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇਕ ਹੈ। ਉਸ ਨੇ ਆਪਣੇ ਕਰੀਅਰ 'ਚ ਕਈ ਹਿੱਟ ਗੀਤ ਦਿੱਤੇ ਹਨ। ਇੰਨੀਂ ਦਿਨੀਂ ਬਾਣੀ ਸੰਧੂ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ।

Sort:  

Please like my post 👍👍