ਪ੍ਰਸਿੱਧ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਪੁੱਤਰ ਸੰਨੀ ਦਿਓਲ ਨਾਲ ਅਮਰੀਕਾ ਹੋਏ ਰਵਾਨਾ

in #punjablast year

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ। ਇਹ ਸਭ ਵੇਖਦਿਆਂ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।ਖ਼ਬਰਾਂ ਮੁਤਾਬਕ, ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫ਼ੈਸਲਾ ਕੀਤਾ ਹੈ।
n536981920169453258787399d45fe3fbbd7ac90c84e228f8efe5b9f250f894c1c630d6a14285dfae9995d3.jpg