ਪੰਜਾਬ: 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

in #punjablast year

ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
IMG_20230910_221053.JPG