ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ, ਹੜ੍ਹ ਤੇ ਢਿੱਗਾਂ ਡਿੱਗਣ ਕਾਰਨ 15 ਮੌਤਾਂ

in #punjab2 years ago

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੜ੍ਹ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਲਾਪਤਾ ਹਨ, ਜਿਨ੍ਹਾਂ ਦੇ ਮਰਨ ਦਾ ਖ਼ਦਸ਼ਾ ਹੈ। ਹਿਮਾਚਲ 'ਚ ਭਾਰੀ ਤੋਂ ਦਰਮਿਆਨੀ ਬਾਰਿਸ਼ ਨੇ ਤਬਾਹੀ ਮਚਾਈ, ਜਿਸ ਨਾਲ ਮੰਡੀ, ਕਾਂਗੜਾ, ਚੰਬਾ ਅਤੇ ਸ਼ਿਮਲਾ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਹੜ੍ਹ ਆਏ ਤੇ ਢਿੱਗਾਂ ਡਿੱਗੀਆਂ। ਮੰਡੀ ਜ਼ਿਲ੍ਹੇ ਵਿੱਚ ਐੱਚਆਰਟੀਸੀ ਬੱਸ ਸਟੈਂਡ ਪਾਣੀ ਵਿੱਚ ਡੁੱਬ ਗਿਆ