ਪੰਜਾਬ ਸਰਕਾਰ ਨੇ 27 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ

in #punjab2 years ago

ਪੰਜਾਬ ਸਰਕਾਰ ਨੇ ਵੱਡੀ ਪੱਧਰ ਤੇ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਬਦਲੀਆਂ ਵਿਚ ਪੰਜਾਬ ਸਰਕਾਰ ਨੇ 27 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਨੂੰ ਇਧਰੋਂ ਓਧਰ ਬਦਿਲਆ ਹੈ।