ਸੰਗਰੂਰ 'ਚ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ PTI ਯੂਨੀਅਨ ਤੇ ਪੁਲਿਸ ਵਿਚਾਲੇ ਤਿੱਖੀ ਝੜਪ

in #sangrur2 years ago

ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ।
ਦੱਸ ਦਈਏ ਕਿ ਪ੍ਰਦਰਸ਼ਨਕਾਰੀ ਲਗਾਤਾਰ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣ ਲਈ ਝੜਪ ਤੋਂ ਬਾਅਦ ਹੁਣ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਤੇ ਜਲ ਤੋਪਾਂ ਦੀ ਵਰਤੋਂ ਕੀਤੀ।

Sort:  

https://wortheum.news/@kunalagrawal#

Please follow me and like my post.👆🏻👆🏻

Please follow me and like my post please