ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

in #sangrur2 years ago

ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤਕ ਸੇਵਾ ਨਿਭਾ ਚੁੱਕੇ ਹਨ। ਇਸ ਵੇਲੇ ਪਿੰਡ ਦੇ ਮੌਜੂਦਾ ਸਰਪੰਚ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਆਪ ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ
gurmel-singh-aap-16543351353x2.jpgਸੰਗਰੂਰ- ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਆਪ ਦੇ ਉਮੀਦਵਾਰ ਗੁਰਮੇਲ ਨੇ ਆਪਣਾ ਨਾਮਜ਼ਦਗੀ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖਾਲੀ ਹੋਈ ਹੈ।

ਕਾਬਲੇਗੌਰ ਹੈ ਕਿ ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤਕ ਸੇਵਾ ਨਿਭਾ ਚੁੱਕੇ ਹਨ। ਇਸ ਵੇਲੇ ਪਿੰਡ ਦੇ ਮੌਜੂਦਾ ਸਰਪੰਚ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਆਪ ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ