ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨਾਂ ਪੁਲਿਸ ਰਿਮਾਂਡ ਤੇ ਭੇਜਿਆ

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।a82204ce736b6612665f294a596d9b0c_original.webp