ਸਰਕਾਰੀ ਸਕੂਲ ਦੇ 21 ਵਿਦਿਆਰਥੀ ਆਏ ਕਰੋੋਨਾ ਪਾਜ਼ਿਟਿਵ, 10 ਦਿਨਾਂ ਲਈ ਕਲਾਸਾਂ ਬੰਦ

in #wortheum2 years ago

ਲਾਲੜੂ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ 21 ਵਿਦਿਆਰਥੀਆਂ ਦੀ ਕੋਵਿਡ-19 ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ। ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਹਤਿਆਤ ਵਜੋਂ ਸਕੂਲ ਪ੍ਰਬੰਧਕਾਂ ਨੂੰ ਅਗਲੇ ਦਸ ਦਿਨਾਂ ਲਈ ਕਲਾਸਾਂ ਬੰਦ ਕਰਨ ਲਈ ਕਿਹਾ ਗਿਆ ਹੈ।

Sort:  

Please follow me and like my post 🙏🙏🙏🙏