ਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ

in #wortheum2 years ago

IMD forecast-ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਮਾਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਆਪਣੇ ਨਿਰਧਾਰਿਤ ਪੱਧਰ 'ਤੇ ਬਣਿਆ ਹੋਇਆ ਹੈ ਅਤੇ ਦੋ-ਤਿੰਨ ਦਿਨਾਂ ਬਾਅਦ ਇਹ ਹੌਲੀ-ਹੌਲੀ ਦੱਖਣ ਵੱਲ ਵਧਣ ਦੀ ਸੰਭਾਵਨਾ ਹੈ। ਵਿਭਾਗ ਨੇ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਵਿੱਚ 21 ਜੁਲਾਈ ਨੂੰ ਅਤੇ ਉੱਤਰਾਖੰਡ ਵਿੱਚ 23 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।