ਐੱਨਡੀਏ ਉਮੀਦਵਾਰ ਨੂੰ ਵੋਟ ਪਾਉਣ 'ਤੇ ਅਕਾਲੀ ਦਲ ਵਿਚ 'ਬਗਾਵਤ'.

in #wortheum2 years ago

ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਖ ਦਿੱਤਾ ਹੈ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।
ਹੁਣ ਚੋਣਾਂ ਵਾਲੇ ਦਿਨ ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਖ ਦਿੱਤਾ ਹੈ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਨੇ ਇਸ ਸਬੰਧੀ ਸਿੱਖ ਭਾਵਨਾਵਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਸੇ ਵੀ ਧਿਰ ਨੂੰ ਵੋਟ ਨਾ ਪਾਉਣ ਦੀ ਗੱਲ ਆਖੀ ਹੈ।