CM ਭਗਵੰਤ ਮਾਨ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ

in #wortheum2 years ago

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਘੱਲੂਘਾਰਾ ਦਿਵਸ ਮੌਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਗਈ।ਯਾਦ ਰਹੇ, ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਪਿਛਲੀ ਦਿਨੀਂ ਕਾਫੀ ਵਿਵਾਦ ਖੜ੍ਹਾ ਹੋਇਆ ਸੀ। ਚਰਚਾ ਹੈ ਕਿ ਮੁੱਖ ਮੰਤਰੀ ਵੱਲੋਂ ਇਸ ਵਿਸ਼ੇ ਉਤੇ ਵੀ ਜਥੇਦਾਰ ਨਾਲ ਗੱਲਬਾਤ ਕੀਤੀ ਹੈ।
ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੱਜ ਦਲ ਖਾਲਸਾ ਵੱਲੋਂ ਆਜ਼ਾਦੀ ਮਾਰਚ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਚੌਕਸ ਨਜ਼ਰ ਆਈ।6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ।Screenshot_2022_0606_082332.jpg