ਸਿਵਲ ਹਸਪਤਾਲ ਖੰਨਾ ਦਾ ਟਰੌਮਾ ਸੈਂਟਰ ਹੁਣ ਹੋਵੇਗਾ ਭਗਤ ਪੂਰਨ ਸਿੰਘ ਦੇ ਨਾਂਅ 'ਤੇ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

in #wortheum2 years ago

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕੀਤੇ ਜਾ ਰਹੇ ਐਲਾਨੇ 'ਚ ਅੱਜ ਦੀਨ-ਦੁਖੀਆਂ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਖੰਨਾ ਸਿਵਲ ਹਸਪਤਾਲ (Khanna Civil Hospital) ਦਾ ਨਾਂਅ ਉਨ੍ਹਾਂ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕੀਤੇ ਜਾ ਰਹੇ ਐਲਾਨੇ 'ਚ ਅੱਜ ਦੀਨ-ਦੁਖੀਆਂ ਦੇ ਮਸੀਹਾ ਪਦਮਸ੍ਰੀ ਭਗਤ ਪੂਰਨ ਸਿੰਘ ਜੀ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਖੰਨਾ ਸਿਵਲ ਹਸਪਤਾਲ (Khanna Civil Hospital) ਦਾ ਨਾਂਅ ਉਨ੍ਹਾਂ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…

ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…
ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ, ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ… ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…''ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਨੂੰ ਭਗਤ ਪੂਰਨ ਸਿੰਘ ਦੇ ਨਾਂਅ 'ਤੇ ਰੱਖਣ ਨੂੰ ਕੈਬਨਿਟ ਵੱਲੋਂ ਵੀ ਮਨਜੂਰੀ ਦਿੱਤੀ ਜਾ ਚੁੱਕੀ ਹੈ।