CWG 2022: CM ਮਾਨ ਵੱਲੋਂ ਚਾਂਦੀ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੂੰ 50 ਲੱਖ ਇਨਾਮ ਦੇਣ ਦਾ ਐਲਾਨ

in #wortheum2 years ago

CM Bhagwant Mann Anounce 50 Lakh To Vikas Thakur: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਭਾਰ ਤੋਲਕ ਵਿਕਾਸ ਠਾਕੁਰ ਨੂੰ ਚਾਂਦੀ ਤਮਗਾ ਜਿੱਤਣ 'ਤੇ ਵਧਾਈ ਦਿੱਤੀ ਹੈ। ਇਸ ਨਾਲ ਹੀ ਮੁੱਖ ਮੰਤਰੀ ਮਾਨ ਨੇ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

CM Bhagwant Mann Anounce 50 Lakh To Vikas Thakur: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਭਾਰ ਤੋਲਕ ਵਿਕਾਸ ਠਾਕੁਰ ਨੂੰ ਚਾਂਦੀ ਤਮਗਾ ਜਿੱਤਣ 'ਤੇ ਵਧਾਈ ਦਿੱਤੀ ਹੈ। ਇਸ ਨਾਲ ਹੀ ਮੁੱਖ ਮੰਤਰੀ ਮਾਨ ਨੇ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾl
ਚੰਡੀਗੜ੍ਹ : CM Bhagwant Mann Anounce 50 Lakh To Vikas Thakur: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਭਾਰ ਤੋਲਕ ਵਿਕਾਸ ਠਾਕੁਰ (Vikas Thakur) ਨੂੰ ਚਾਂਦੀ ਤਮਗਾ ਜਿੱਤਣ 'ਤੇ ਵਧਾਈ ਦਿੱਤੀ ਹੈ। ਇਸ ਨਾਲ ਹੀ ਮੁੱਖ ਮੰਤਰੀ ਮਾਨ ਨੇ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਕਾਸ ਠਾਕੁਰ ਪੰਜਾਬ ਦੇ ਲੁਧਿਆਣਾ ਨਾਲ ਸਬੰਧ ਰੱਖਦਾ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਹੈਂਡਲ 'ਤੇ ਜਾਰੀ ਕੀਤੀ।
ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ (Weightlifter Vikas Thakur) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਰਸ਼ਾਂ ਦੀਆਂ ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਚਾਂਦੀ ਦਾ ਤਗਮਾ (Vikas thakur win Silver Medal) ਜਿੱਤਿਆ। ਉਸ ਨੇ ਇਹ ਤਗਮਾ 96 ਕਿਲੋ ਵਰਗ ਵਿੱਚ ਜਿੱਤਿਆ। ਵਿਕਾਸ ਨੇ ਕੁੱਲ 346 ਕਿਲੋ ਭਾਰ ਚੁੱਕਿਆ। ਬਰਮਿੰਘਮ ਵਿੱਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਇਹ ਭਾਰਤ ਦਾ 12ਵਾਂ ਤਮਗਾ ਹੈ। ਇਨ੍ਹਾਂ ਵਿੱਚੋਂ 8 ਮੈਡਲ ਵੇਟਲਿਫਟਿੰਗ ਵਿੱਚ ਆਏ ਹਨ।ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ, ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…।ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ ਸੀ।Screenshot_20220804-112917~2.png