ਨਵਜੋਤ ਸਿੱਧੂ ਦੀ ਸਿਹਤ ਵਿਗੜੀ, ਪੀਜੀਆਈ 'ਚ ਦਾਖਲ ਕਰਵਾਇਆ

in #wortheum2 years ago

ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਅੱਜ ਸਿਹਤ ਖਰਾਬ ਹੋ ਗਈ। ਉਸ ਨੂੰ ਫੈਟੀ ਲਿਵਰ ਦੀ ਸਮੱਸਿਆ ਆਈ ਸੀ।sss-16531053743x2.jpg