Corona Virus: ਚੰਡੀਗੜ੍ਹ 'ਚ ਮੁੜ ਮਾਸਕ ਪਾਉਣਾ ਹੋਇਆ ਲਾਜ਼ਮੀ, ਪ੍ਰਸ਼ਾਸਨ ਨੇ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ

in #wortheum2 years ago

Corona Virus Advisory in Chandigarh: ਕੋਰੋਨਾ ਵਾਇਰਸ ਦੀ ਤਬਾਹੀ ਰੁਕ ਨਹੀਂ ਰਹੀ ਹੈ। ਰੋਜ਼ਾਨਾ ਦੇਸ਼ ਦੀ ਰਾਜਧਾਨੀ ਤੇ ਹੋਰ ਸੂਬਿਆਂ ਵਿੱਚ ਕੋਰੋਨਾ ਦੇ ਨਵੇਂ ਕੇਸ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇਸ ਸਭ ਦੇ ਵਿਚਕਾਰ ਚੰਡੀਗੜ੍ਹ ਪ੍ਰਸ਼ਾਸਨ (Chandigarh Administrator) ਵੱਲੋਂ ਮੁੜ ਕੋਰੋਨਾ ਦੇ ਮੱਦੇਨਜ਼ਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।1392183_HYP_FEATUREcoronavirus-2.tmb-479v.jpg