ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

in #wortheum2 years ago

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਦੇ ਤੁਰਤ ਬਾਅਦ ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਹਿਰਾਸਤ ਵਿਚ ਲੈ ਲਿਆ ਹੈ। ਹਾਲਾਂਕਿ ਅਦਾਲਤ ਨੇ ਬਿਸ਼ਨੋਈ ਨੂੰ ਰਿਮਾਂਡ ਉਤੇ ਪੰਜਾਬ ਲਿਉਣ ਬਾਰੇ ਫੈਸਲਾ ਰਾਖਵਾਂ ਰੱਖਿਆ ਹੈ।

ਉਧਰ, ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਬਿਸ਼ਨੋਈ ਦੀ ਸੁਰੱਖਿਅਤ ਦੇ ਮਜ਼ਬੂਤ ਪ੍ਰਬੰਧ ਹਨ।99FFFFF.jpg99FFFFF.jpg