Sadhu corruption case: ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ 3 ਦਿਨ ਦੇ ਹੋਰ ਰਿਮਾਂਡ 'ਤੇ ਭੇਜਿਆ

in #wortheum2 years ago

Sadhu Singh Dharamsot: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ 3 ਦਿਨ ਦੇ ਰਿਮਾਂਡ ਉਪਰੰਤ ਸ਼ੁੱਕਰਵਾਰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਇਸਤੋਂ ਪਹਿਲਾਂ 7 ਜੂਨ ਨੂੰ ਅਦਾਲਤ ਨੇ ਸਾਬਕਾ ਮੰਤਰੀ ਨੂੰ ਰਿਮਾਂਡ 'ਤੇ ਭੇਜਿਆ ਸੀ, ਜੋ ਅੱਜ ਖਤਮ ਹੋਣਾ ਸੀ।Sadhu-Singh-Dharamsot-16545780063x2.jpgSadhu-Singh-Dharamsot-16545780063x2.jpg