ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

in #wortheum2 years ago

ਮਾਨਸਾ, 7 ਜੂਨ - ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪਾਰਟੀ ਦੇ ਆਗੂ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮੂਸਾ ਪਹੁੰਚੇ। ਇਸ ਮੌਕੇ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। 3827161__rahul.jpg