ਭਾਜਪਾ ਓੁਮੀਦਵਾਰ ਕੇਵਲ ਸਿੰਘ ਢਿਲੋਂ ਵਲੋਂ ਅਪਣੇ ਨਾਮਜ਼ਦਗੀ ਪੱਤਰ ਦਾਖਲ

in #wortheum2 years ago

ਸੰਗਰੂਰ, 6 ਜੂਨ (ਫੁੱਲ, ਪਸ਼ੋਰੀਆ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਓੁਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਪਰਮਿੰਦਰ ਸਿੰਘ ਢੀਂਡਸਾ, ਬਲਬੀਰ ਸਿੰਘ ਸਿੱਧੂ ਅਤੇ ਹੋਰ ਆਗੂ ਮੌਜੂਦ ਸਨ। 3826285__nomi.jpg