ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

in #wortheum2 years ago

ਮੋਹਾਲੀ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ 14 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਸੀ।2022_6image_10_26_554511853peshi.jpg