ਫਗਵਾੜਾ : ਐਕਸਿਸ ਬੈਂਕ ''ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

in #wortheum2 years ago

ਫਗਵਾੜਾ (ਸੁਨੀਲ ਮਹਾਜਨ) : ਫਗਵਾੜਾ ਦੇ ਦਰਵੇਸ਼ ਪਿੰਡ ਦੇ ਐਕਸਿਸ ਬੈਂਕ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਮੌਕੇ 'ਤੇ ਹੀ ਬੈਂਕ ਮੈਨੇਜਰ ਨੇ ਇਸ ਦੀ ਜਾਣਕਾਰੀ ਪੁਲਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ। ਮੌਕੇ 'ਤੇ ਆਏ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਖਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।2022_6image_19_55_064788523axis.jpg