Salman Khan: ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਵਧਾਈ ਸੁਰੱਖਿਆ

in #wortheum2 years ago

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਸਰਗਨੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਕਤਲ ਕੇਸ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ (Mumbai Police) ਨੇ ਸਲਮਾਨ ਖਾਨ ਦੀ ਸੁਰੱਖਿਆ (Salman Khan Security Tight) ਸਖਤ ਕਰ ਦਿੱਤੀ ਹੈ।Screenshot_20220601-162340_Facebook.jpg
ਪੰਜਾਬ ਦੇ ਨੌਜਵਾਨ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ (Sidhu Moosewala Murder Case) ਦੇ ਮਾਮਲੇ ਵਿੱਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਪੁਲਿਸ (Punjab Police) ਨੇ ਉਤਰਾਖੰਡ ਤੋਂ ਹਿਰਾਸਤ 'ਚ ਲਏ ਮਨਪ੍ਰੀਤ ਸਿੰਘ (Manpreet Singh gangster) ਨਾਂਅ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਮੂਸੇਵਾਲਾ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ (Lawrence Bishnoi) ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ (Salman Khan) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਸਰਗਨੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਕਤਲ ਕੇਸ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ (Mumbai Police) ਨੇ ਸਲਮਾਨ ਖਾਨ ਦੀ ਸੁਰੱਖਿਆ (Salman Khan Security Tight) ਸਖਤ ਕਰ ਦਿੱਤੀ ਹੈ।

Gurdev Singh Gill