ਮੁੱਖ ਮੰਤਰੀ ਪੰਜਾਬ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਮੁਲਾਕਾਤ ਕੀਤੀ

in #wortheumnews2 years ago

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਨਤਮਸਤਕScreenshot_20220605-162705_Facebook.jpg

ਨਤਮਸਤਕ ਹੋਣ ਤੋਂ ਬਾਅਦਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਮੁਲਾਕਾਤ ਕੀਤੀ।Screenshot_20220605-162821_WhatsApp.jpg

ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ..ਗੁਰੂ ਚਰਨਾਂ ‘ਚ ਮੱਥਾ ਟੇਕਿਆ..ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ, ਸੂਬੇ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ..ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ.. Bhagwant Mann
Screenshot_20220605-162722_Facebook.jpg

Gurdev Singh Gill