ਅੱਧੇ ਕਿਰਾਏ ਤੇ ਲਗਜ਼ਰੀ ਬੱਸਾਂ ਚ ਸਫਰ ਦਾ ਆਨੰਦ ਲੈਣਗੇ ਪੰਜਾਬੀ ,15 ਜੂਨ ਨੂੰ ਦਿੱਲੀ ਏਅਰਪੋਰਟ ਲਈ ਬੱਸਾਂ ਦੀ ਸ਼ੁਰੂਆਤ

in #wotheum2 years ago

cropimage1654689924092.pngਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੌਰਾਨ ਪੰਜਾਬ ਦੇ ਚਾਰ ਸਾਬਕਾ ਕੈਬਨਿਟ ਮੰਤਰੀ ਅੱਜ-ਕੱਲ ਵੱਖ-ਵੱਖ ਮਾਮਲਿਆਂ 'ਚ ਜੇਲ੍ਹ ਯਾਤਰਾ ’ਤੇ ਹਨ। ਇਨ੍ਹਾਂ 'ਚ ਬਿਕਰਮਜੀਤ ਸਿੰਘ ਮਜੀਠੀਆ ਕਥਿਤ ਤੌਰ ’ਤੇ ਡਰੱਗ ਮਾਮਲੇ 'ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਪਿਛਲੇ ਚਾਰ ਮਹੀਨੇ ਤੋਂ ਜੇਲ੍ਹ ਯਾਤਰਾ ’ਤੇ ਹਨ।

ਇਸੇ ਤਰ੍ਹਾਂ 34 ਸਾਲ ਪੁਰਾਣੇ ਐਕਸੀਡੈਂਟ ਮਾਮਲੇ ’ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਪਿਛਲੇ 20 ਦਿਨਾਂ ਤੋਂ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸ਼ਜਾ ਲਈ ਬੰਦ ਹੋ ਚੁੱਕੇ ਹਨ, ਜਦੋਂ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਨੇ ਖ਼ੁਦ ਆਪਣੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਸਿਹਤ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ।

ਉਹ ਵੀ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਕ ਹੋਰ ਕਾਂਗਰਸ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਾਬੂ ਕਰ ਲਿਆ ਹੈ, ਜੋ ਅੱਜ-ਕੱਲ੍ਹ ਪੁਲਸ ਰਿਮਾਂਡ ’ਤੇ ਹਨ, ਜਦੋਂ ਕਿ ਇਕ ਹੋਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਪਰੋਕਤ ਮੰਤਰੀ ਨਾਲ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸ਼ਾਮਲ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਦੀ ਭਾਲ ਪੁਲਸ ਕਰ ਰਹੀ ਹੈ।