ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ...

in #zeenews2 years ago

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮ1171404-ttrr.jpg